ਕੇਂਦਰ ਨੇ ਅਜੇ ਤਕ ਨਹੀਂ ਫੜੀ ਪੰਜਾਬ ਦੀ ਬਾਂਹ: ਸੌਂਦ

ਕੇਂਦਰ ਨੇ ਅਜੇ ਤਕ ਨਹੀਂ ਫੜੀ ਪੰਜਾਬ ਦੀ ਬਾਂਹ: ਸੌਂਦ

ਖੰਨਾ: ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਪਣੇ ਹਲਕਾ ਖੰਨਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨੈਸ਼ਨਲ ਹਾਈਵੇਅ ਉੱਪਰ ਸ਼ਹਿਰ ਦੀ ਲਾਈਫ ਲਾਈਨ ਮੰਨੀ ਜਾਂਦੀ ਗ਼ੈਬ ਦੀ ਪੁਲੀ ਦਾ ਨਿਰੀਖਣ ਕੀਤਾ। ਇੱਥੇ ਫਲੱਡ ਰੂਟ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧਾਂ ਦੀ ਹਦਾਇਤ ਕੀਤੀ। ਇਸੇ ਫਲੱਡ ਰੂਟ ਨੇ ਸੰਨ 1993 'ਚ ਆਏ ਹੜ੍ਹ ਵੇਲੇ ਸ਼ਹਿਰ ਨੂੰ ਬਚਾਇਆ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕੇਂਦਰ ਸਰਕਾਰ ਉੱਪਰ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੇਂਦਰ ਨੇ ਹੁਣ ਤੱਕ ਪੰਜਾਬ ਦੀ ਬਾਂਹ ਨਹੀਂ ਫੜੀ। ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS