ਦੀਨਾਨਗਰ- ਪੰਜਾਬ ਵਿੱਚ ਹੜ੍ਹ ਕਾਰਨ ਲੋਕਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਸਖ਼ਤ ਲੋੜ ਹੈ। ਪ੍ਰਸ਼ਾਸਨ ਵੱਲੋਂ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕਾਂ, ਬਾਲੀਵੁੱਡ ਹਸਤੀਆਂ, ਖਿਡਾਰੀਆਂ ਅਤੇ ਜਨਤਕ ਹਸਤੀਆਂ ਵੱਲੋਂ ਵੀ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।


ਦੱਸ ਦੇਈਏ ਕਿ ਪੰਜਾਬ ਅੰਦਰ ਹੜ੍ਹ ਕਾਰਨ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਉਥੇ ਹੀ ਜੇਕਰ ਗੁਰਦਾਸਪੁਰ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਗੁਰਦਾਸਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੇ ਰਾਵੀ ਦਰਿਆ ਨੇੜੇ ਹੋਣ ਕਾਰਨ ਜ਼ਿਲ੍ਹੇ ਦੇ ਕਰੀਬ 80 ਤੋਂ 85 ਪਿੰਡਾਂ ਅੰਦਰ ਪਾਣੀ ਦਾ ਪੱਧਰ ਕਾਫੀ ਹੱਦ ਤੱਕ ਵੱਧ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com