ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਅਫ਼ਸਰਾਂ ਦੀਆਂ ਹੋਈਆਂ ਬਦਲੀਆਂ

ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਅਫ਼ਸਰਾਂ ਦੀਆਂ ਹੋਈਆਂ ਬਦਲੀਆਂ

ਚੰਡੀਗੜ੍ਹ- ਪੰਜਾਬ ਦੇ ਗਵਰਨਰ ਵੱਲੋਂ ਮਨਜ਼ੂਰੀ ਤੋਂ ਬਾਅਦ ਗ੍ਰਹਿ ਵਿਭਾਗ (ਹੋਮ–1 ਬ੍ਰਾਂਚ) ਵੱਲੋਂ ਤਿੰਨ ਪੁਲਸ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਂਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪ੍ਰਸ਼ਾਸਕੀ ਕਾਰਨਾਂ ਕਰ ਕੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ

ਜਾਰੀ ਹੁਕਮਾਂ ਅਨੁਸਾਰ ਅਜੈ ਰਾਜ ਸਿੰਘ PPS ਨੂੰ ਐੱਸ. ਪੀ. ਮੁੱਖ ਦਫ਼ਤਰ, ਤਰਨ ਤਾਰਨ, ਬਲਜੀਤ ਸਿੰਘ, PPS ਸੇਵਾਵਾਂ ਜੇਲ ਵਿਭਾਗ, ਪੰਜਾਬ ਤੇ ਰਿਪੁਤਾਪਨ ਸਿੰਘ ਸੰਧੂ, PPS ਨੂੰ ਐੱਸ. ਪੀ. ਡਿਟੈਕਟਿਵ, ਤਰਨਤਾਰਨ ਲਾਇਆ ਗਿਆ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS