ਗੁਰਦਾਸਪੁਰ,- ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ ਵੱਲੋਂ ਜਾਰੀ ਹੁਕਮਾਂ ਮੁਤਾਬਕ, ਹੜ੍ਹਾਂ ਕਰਕੇ ਅਗਲੇ ਦੋ ਦਿਨਾਂ ਤਕ ਜ਼ਿਲ੍ਹੇ ਦੇ 61 ਸਕੂਲਾਂ 'ਚ ਛੁੱਟੀ ਰਹੇਗੀ। ਇਨ੍ਹਾਂ ਸਾਰੇ ਸਕੂਲਾਂ 'ਚ 9 ਅਤੇ 10 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸਿੱਖਿਆ ਅਫਸਰ ਵੱਲੋਂ ਜਾਰੀ ਹੁਕਮਾਂ ਮੁਤਾਬਕ, ਇਨ੍ਹਾਂ ਸਕੂਲਾਂ ਦੇ ਅਧਿਆਪਕ ਸੂਕਲਾਂ ਹਾਜ਼ਰ ਰਹਿਣਗੇ ਅਤੇ ਸਕੂਲਾਂ ਨੂੰ ਮੁੜ ਚਾਲੂ ਕਰਨ ਲਈ ਕੰਮ ਕਰਨਗੇ। ਇਨ੍ਹਾਂ ਸਕੂਲਾਂ ਦੇ ਜਿਹੜੇ ਅਧਿਆਪਕਾਂ ਦੀ ਡਿਊਟੀ ਫਲੰਡ ਰਲੀਫ ਵਿਚ ਲੱਗੀ ਹੈ, ਉਨ੍ਹਾਂ ਨੂੰ ਸਕੂਲ 'ਚ ਹਾਜ਼ਰ ਹੋਣ ਤੋਂ ਛੋਟ ਦਿੱਤੀ ਗਈ ਹੈ।


Credit : www.jagbani.com