ਹੈਲੀਕਾਪਟਰ ਰਾਹੀਂ ਕੇਦਾਰਨਾਥ ਜਾਣ ਵਾਲਿਆਂ ਲਈ ਬੁਰੀ ਖ਼ਬਰ, ਕਿਰਾਏ 'ਚ ਹੋਇਆ ਭਾਰੀ ਵਾਧਾ

ਹੈਲੀਕਾਪਟਰ ਰਾਹੀਂ ਕੇਦਾਰਨਾਥ ਜਾਣ ਵਾਲਿਆਂ ਲਈ ਬੁਰੀ ਖ਼ਬਰ, ਕਿਰਾਏ 'ਚ ਹੋਇਆ ਭਾਰੀ ਵਾਧਾ

ਨਵਾਂ ਕਿਰਾਇਆ ਅਤੇ ਬੁਕਿੰਗ ਦੀ ਜਾਣਕਾਰੀ
ਹੁਣ ਚਾਰਧਾਮ ਯਾਤਰਾ ਲਈ ਹੈਲੀਕਾਪਟਰ ਸੇਵਾ ਦਾ ਨਵਾਂ ਕਿਰਾਇਆ ਇਸ ਪ੍ਰਕਾਰ ਹੈ:

ਸੁਰੱਖਿਆ ਨੂੰ ਪਹਿਲ ਦੇਣ ਕਰਕੇ ਵਧਾਇਆ ਕਿਰਾਇਆ
UCADA ਦੇ ਸੀਈਓ ਆਸ਼ੀਸ਼ ਚੌਹਾਨ ਨੇ ਕਿਹਾ ਕਿ ਕਿਰਾਏ ਵਿੱਚ ਵਾਧੇ ਦਾ ਇਹ ਫ਼ੈਸਲਾ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਹਾਲ ਹੀ ਦੇ ਸਾਲਾਂ ਵਿੱਚ ਹੋਏ ਹੈਲੀਕਾਪਟਰ ਹਾਦਸਿਆਂ ਤੋਂ ਬਾਅਦ ਡੀਜੀਸੀਏ ਨੇ ਸੁਰੱਖਿਆ ਲਈ ਸਖ਼ਤ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਗ੍ਰਹਿ ਸਕੱਤਰ ਸ਼ੈਲੇਸ਼ ਬਗੌਲੀ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਗਈ ਸੀ, ਜਿਸ ਨੇ ਸੁਰੱਖਿਆ ਨਾਲ ਸਬੰਧਤ ਕਈ ਮਹੱਤਵਪੂਰਨ ਸਿਫ਼ਾਰਸ਼ਾਂ ਦਿੱਤੀਆਂ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Credit : www.jagbani.com

  • TODAY TOP NEWS