ਕਾਠਮੰਡੂ – ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਵੱਡੇ ਪੱਧਰ ‘ਤੇ ਹੋ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਦਬਾਅ ਹੇਠ ਅਸਤੀਫ਼ਾ ਦੇ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਓਲੀ ਨੇ ਉਸ ਵੇਲੇ ਅਸਤੀਫ਼ਾ ਦਿੱਤਾ ਜਦੋਂ ਸੈਂਕੜੇ ਪ੍ਰਦਰਸ਼ਨਕਾਰੀ ਸਰਕਾਰੀ ਦਫ਼ਤਰ ਵਿੱਚ ਦਾਖਲ ਹੋ ਕੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਨ ਲੱਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com