ਅਗਲੇ 7 ਦਿਨ ਭਾਰੀ! ਗਰਜ, ਤੇਜ਼ ਹਵਾਵਾਂ ਦੇ ਨਾਲ ਪਵੇਗਾ ਮੀਂਹ, IMD ਵਲੋਂ ਅਲਰਟ ਜਾਰੀ

ਅਗਲੇ 7 ਦਿਨ ਭਾਰੀ! ਗਰਜ, ਤੇਜ਼ ਹਵਾਵਾਂ ਦੇ ਨਾਲ ਪਵੇਗਾ ਮੀਂਹ, IMD ਵਲੋਂ ਅਲਰਟ ਜਾਰੀ

ਇਨ੍ਹਾਂ ਰਾਜਾਂ ਵਿੱਚ ਅਲਰਟ
ਦਿੱਲੀ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੌਸਮ ਥੋੜ੍ਹਾ ਠੰਡਾ ਮਹਿਸੂਸ ਹੋਵੇਗਾ। ਅਗਲੇ ਇੱਕ ਹਫ਼ਤੇ ਤੱਕ ਮਿਜ਼ੋਰਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮਨੀਪੁਰ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਭਾਰੀ ਬਾਰਿਸ਼ ਦੇ ਨਾਲ-ਨਾਲ ਗਰਜ-ਤੂਫ਼ਾਨ ਜਾਰੀ ਰਹੇਗਾ। ਇੱਥੇ ਕੁਝ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀ ਵੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS