ਰਿਚਮੰਡ ਹਿੱਲ- ਟੋਰਾਂਟੋ ਦੇ ਉੱਤਰ ਵਿੱਚ ਸਥਿਤ ਰਿਚਮੰਡ ਹਿੱਲ ਵਿੱਚ ਬੁੱਧਵਾਰ ਨੂੰ ਇੱਕ ਕਾਰ ਡੇਅਕੇਅਰ ਦੀ ਖਿੜਕੀ ਤੋੜਦੇ ਹੋਏ ਅੰਦਰ ਦਾਖਲ ਹੋ ਗਈ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਯੌਰਕ ਰੀਜਨਲ ਪੁਲਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਹ ਘਟਨਾ ਓਨਟਾਰੀਓ ਦੇ ਰਿਚਮੰਡ ਹਿੱਲ ਵਿੱਚ 'ਯੋਂਗੇ ਸਟਰੀਟ' ਅਤੇ 'ਨਾਟਿੰਘਮ ਡਰਾਈਵ' ਦੇ ਨੇੜੇ ਵਾਪਰੀ। ਪੁਲਸ ਨੇ ਕਿਹਾ ਕਿ ਮ੍ਰਿਤਕ ਬੱਚੇ ਦੀ ਉਮਰ ਸਿਰਫ਼ ਡੇਢ ਸਾਲ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com