ਪੰਜਾਬ ’ਚ ਹੜ੍ਹਾਂ ਨੇ ਮਚਾਈ ਤਬਾਹੀ: ਹੁਣ ਤੱਕ 56 ਮੌਤਾਂ, 50 ਪਰਿਵਾਰਾਂ ਨੂੰ ਦਿੱਤੀ 2 ਕਰੋੜ ਦੀ ਮੁਆਵਜ਼ਾ ਰਾਸ਼ੀ

ਪੰਜਾਬ ’ਚ ਹੜ੍ਹਾਂ ਨੇ ਮਚਾਈ ਤਬਾਹੀ: ਹੁਣ ਤੱਕ 56 ਮੌਤਾਂ, 50 ਪਰਿਵਾਰਾਂ ਨੂੰ ਦਿੱਤੀ 2 ਕਰੋੜ ਦੀ ਮੁਆਵਜ਼ਾ ਰਾਸ਼ੀ

ਚੰਡੀਗੜ੍ਹ - ਪੰਜਾਬ ਵਿਚ ਬੀਤੇ ਕਈ ਦਿਨਾਂ ਤੋਂ ਆਏ ਹੜ੍ਹਾਂ ਨੇ ਕਈ ਪਿੰਡਾਂ ਵਿਚ ਬਹੁਤ ਤਬਾਹੀ ਮਚਾ ਦਿੱਤੀ ਹੈ। ਹੜ੍ਹਾਂ ਕਾਰਨ ਜਿਥੇ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋਏ ਹਨ, ਉਥੇ ਹੀ ਹੜ੍ਹਾਂ ਕਾਰਨ ਹੁਣ ਤੱਕ 56 ਲੋਕਾਂ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ’ਤੇ ਖ਼ਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS