ਵੱਡੀ ਖਬਰ; UK 'ਚ ਸਿੱਖ ਔਰਤ ਨਾਲ ਦਰਿੰਦਗੀ ਕਰਨ ਵਾਲਾ ਸ਼ੱਕੀ ਗ੍ਰਿਫਤਾਰ

ਵੱਡੀ ਖਬਰ; UK 'ਚ ਸਿੱਖ ਔਰਤ ਨਾਲ ਦਰਿੰਦਗੀ ਕਰਨ ਵਾਲਾ ਸ਼ੱਕੀ ਗ੍ਰਿਫਤਾਰ

ਲੰਡਨ- ਇੱਕ ਸਿੱਖ ਔਰਤ 'ਤੇ ਨਸਲੀ ਤੌਰ 'ਤੇ ਪ੍ਰੇਰਿਤ ਜਿਨਸੀ ਹਮਲੇ ਦੀ ਜਾਂਚ ਕਰ ਰਹੀ ਬ੍ਰਿਟਿਸ਼ ਪੁਲਸ ਨੇ ਉਸ ਨਾਲ ਬਲਾਤਕਾਰ ਕਰਨ ਦੇ ਸ਼ੱਕ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਕਿਹਾ ਕਿ 30 ਤੋਂ 35 ਸਾਲ ਦੀ ਉਮਰ ਦੇ ਸ਼ੱਕੀ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪਿਛਲੇ ਮੰਗਲਵਾਰ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਦੇ ਓਲਡਬਰੀ ਵਿੱਚ 'ਨਸਲੀ ਤੌਰ 'ਤੇ ਪ੍ਰੇਰਿਤ ਬਲਾਤਕਾਰ' ਦੀ ਜਾਂਚ ਦੇ ਹਿੱਸੇ ਵਜੋਂ ਹਿਰਾਸਤ ਵਿੱਚ ਰੱਖਿਆ ਗਿਆ ਹੈ। ਵੈਸਟ ਮਿਡਲੈਂਡਜ਼ ਪੁਲਸ ਨੇ ਕਿਹਾ ਕਿ 20 ਤੋਂ 25 ਸਾਲ ਦੀ ਉਮਰ ਦੀ ਔਰਤ ਜਾਂਚ ਵਿੱਚ ਸਹਿਯੋਗ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS