ਚੰਡੀਗੜ੍ਹ : ਪੰਜਾਬ ਸਰਕਾਰ ਦੇ ਕਾਨੂੰਨ ਵਿਭਾਗ (ਨਿਆਇਕ ਬ੍ਰਾਂਚ) ਵਲੋਂ 2 ਨਵੇਂ ਲਾਅ ਅਫ਼ਸਰਾਂ ਨੂੰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਦੋ ਅਫ਼ਸਰਾਂ ਨੂੰ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ 'ਚ ਵਧੀਕ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ।
ਜਾਰੀ ਕੀਤੀ ਗਈ ੀਫਿਕੇਸ਼ਨ ਮੁਤਾਬਕ ਐਡਵੋਕੇਟ ਰਾਜੀਵ ਵਰਮਾ ਅਤੇ ਐਡਵੋਕੇਟ ਫੈਰੀ ਸੋਫਟ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com