ਆਮ ਆਦਮੀ ਪਾਰਟੀ ਪੰਜਾਬ ਵਲੋਂ ਹਲਕਾ ਇੰਚਾਰਜਾਂ ਦਾ ਐਲਾਨ, ਆ ਗਈ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਹਲਕਾ ਇੰਚਾਰਜਾਂ ਦਾ ਐਲਾਨ, ਆ ਗਈ ਪੂਰੀ LIST

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਲੋਂ ਹਲਕਾ ਸੰਗਠਨ ਇੰਚਾਰਜਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪਾਰਟੀ ਨੇ ਖਰੜ ਹਲਕੇ 'ਚ ਟਰੇਡ ਵਿੰਗ ਦੇ ਹਲਕਾ ਕੋ-ਆਰਡੀਨੇਟਰ ਦਾ ਵੀ ਐਲਾਨ ਕੀਤਾ ਹੈ।

ਇਸ ਸਬੰਧੀ ਪੰਜਾਬ ਸਰਕਾਰ ਵਲੋਂ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਵਲੋਂ ਨਵੇਂ ਚੁਣੇ ਗਏ ਸਾਰੇ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

PunjabKesari
PunjabKesari

ਸਨੌਰ ਤੋਂ ਕੀਤਾ ਹਲਕਾ ਇੰਚਾਰਜ ਦਾ ਐਲਾਨ 
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਵਲੋਂ ਹਲਕਾ ਸਨੌਰ ਤੋਂ ਵੀ ਹਲਕਾ ਇੰਚਾਰਜ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ ਇੱਥੋਂ ਰਣਜੋਧ ਸਿੰਘ ਹੰਢਾਣਾ ਨੂੰ ਹਲਕਾ ਇੰਚਾਰਜ ਲਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।

PunjabKesari
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 
 

Credit : www.jagbani.com

  • TODAY TOP NEWS