ਵਿਜੇਪੁਰਾ : ਕਰਨਾਟਕ ਦੇ ਵਿਜੇਪੁਰਾ ਜ਼ਿਲ੍ਹੇ ਦੇ ਚਡਚਨ ਕਸਬੇ ਵਿੱਚ ਮੰਗਲਵਾਰ ਸ਼ਾਮ ਨੂੰ ਸਟੇਟ ਬੈਂਕ ਆਫ਼ ਇੰਡੀਆ (SBI) ਦੀ ਸ਼ਾਖਾ ਵਿੱਚ ਡਕੈਤੀ ਦੀ ਵੱਡੀ ਘਟਨਾ ਵਾਪਰਨ ਨਾਲ ਸਨਸਨੀ ਫੈਲ ਗਈ। ਫੌਜੀ ਵਰਦੀਆਂ ਵਿੱਚ ਸਜੇ ਪੰਜ ਤੋਂ ਵੱਧ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਵਿੱਚ ਧਾਵਾ ਬੋਲਦੇ ਹੋਏ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ ਅਤੇ ਕਰੋੜਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਭੱਜ ਗਏ। ਘਟਨਾ ਤੋਂ ਬਾਅਦ ਬੈਂਕ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com