ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ 'ਚ ਭਲਕੇ ਬੁੱਧਵਾਰ ਮਤਲਬ ਕਿ 8 ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ। ਦਰਅਸਲ 8 ਅਕਤੂਬਰ ਨੂੰ 'ਸ੍ਰੀ ਗੁਰੂ ਰਾਮਦਾਸ ਜੀ' ਦਾ ਪ੍ਰਕਾਸ਼ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Credit : www.jagbani.com