AAP ਵੱਲੋਂ ਪੰਜਾਬ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

AAP ਵੱਲੋਂ ਪੰਜਾਬ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ - ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।

Credit : www.jagbani.com

  • TODAY TOP NEWS