ਨਵੀਂ ਦਿੱਲੀ- ਭੋਜਪੁਰੀ ਅਦਾਕਾਰ ਅਤੇ ਗਾਇਕ ਪਵਨ ਸਿੰਘ ਨੂੰ ਖੁਫੀਆ ਰਿਪੋਰਟਾਂ ਵਿਚ ਖਤਰਿਆਂ ਦੇ ਮੱਦੇਨਜ਼ਰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਵੀ.ਆਈ.ਪੀ. ਸੁਰੱਖਿਆ ਵਿੰਗ ਨੂੰ ਇਹ ਕੰਮ ਸੌਂਪਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com