ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਕੁੰਦਰਾ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਬੰਬੇ ਹਾਈਕੋਰਟ ਨੇ ਦੋਵਾਂ ਨੂੰ ਵਿਦੇਸ਼ ਯਾਤਰਾ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਰਥਿਕ ਅਪਰਾਧ ਵਿੰਗ (EOW) ਵੱਲੋਂ ਉਨ੍ਹਾਂ ਖ਼ਿਲਾਫ਼ ਲੁਕ-ਆਉਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ, ਜਿਸ ਕਰਕੇ ਉਹ ਬਿਨਾਂ ਅਦਾਲਤ ਜਾਂ ਜਾਂਚ ਏਜੰਸੀ ਦੀ ਮਨਜ਼ੂਰੀ ਦੇ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com