US ਤੋਂ ਭਾਰਤੀ Students ਦਾ ਮੋਹ ਹੋਇਆ ਭੰਗ! ਟਰੰਪ ਨੀਤੀਆਂ ਕਾਰਨ ਯੂਨੀਵਰਸਿਟੀਆਂ 'ਚ ਘਟਦੀ ਜਾ ਰਹੀ 'ਰੌਣਕ'

US ਤੋਂ ਭਾਰਤੀ Students ਦਾ ਮੋਹ ਹੋਇਆ ਭੰਗ! ਟਰੰਪ ਨੀਤੀਆਂ ਕਾਰਨ ਯੂਨੀਵਰਸਿਟੀਆਂ 'ਚ ਘਟਦੀ ਜਾ ਰਹੀ 'ਰੌਣਕ'

ਨਵੀਂ ਦਿੱਲੀ- ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਵੀਜ਼ਾ ਨੀਤੀਆਂ ਕਾਰਨ ਅਮਰੀਕੀ ਯੂਨੀਵਰਸਿਟੀਆਂ ’ਚ ਸਰਦ ਸਮੈਸਟਰ ਦੀ ਸ਼ੁਰੂਆਤ ਤੋਂ ਪਹਿਲਾਂ ਅਗਸਤ ’ਚ ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਦੀ ਆਮਦ ਵਿਚ ਭਾਰੀ ਗਿਰਾਵਟ ਆਈ ਹੈ। ਵਿਦਿਆਰਥੀਆਂ ਦੀ ਆਮਦ ਦੀ ਇਹ ਗਿਣਤੀ ਕੋਵਿਡ ਮਹਾਮਾਰੀ (2020) ਤੋਂ ਬਾਅਦ ਸਭ ਤੋਂ ਘੱਟ ਦੱਸੀ ਜਾ ਰਹੀ ਹੈ, ਜਦਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਹ ਗਿਰਾਵਟ 44 ਫੀਸਦੀ ਤੋਂ ਵੱਧ ਹੈ।

ਕੋਵਿਡ ਮਹਾਮਾਰੀ ਤੋਂ ਬਾਅਦ ਗਿਣਤੀ ਸਭ ਤੋਂ ਘੱਟ

ਚੀਨੀ ਵਿਦਿਆਰਥੀਆਂ ਦੀ ਗਿਣਤੀ ’ਚ ਗਿਰਾਵਟ ਜ਼ਿਆਦਾ ਨਹੀਂ

ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ’ਚ ਵੀ 19 ਫੀਸਦੀ ਦੀ ਗਿਰਾਵਟ

ਅੰਤਰਰਾਸ਼ਟਰੀ ਵਿਦਿਆਰਥੀਆਂ ’ਤੇ ਕਾਰਵਾਈ ਦਾ ਨਤੀਜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS