ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ

ਗੁਰਦਾਸਪੁਰ (ਗੋਰਾਇਆ- ਅੱਜ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ 'ਚ ਡੀਸੀ ਦਫਤਰ ਦੀ ਪਾਇਲਟ ਨਾਲ ਕਿਸੇ ਹੋਰ ਵਾਹਨ ਦੀ ਟੱਕਰ ਹੋ ਗਈ । ਜਾਣਕਾਰੀ ਮੁਤਾਬਕ ਦੂਜੀ ਗੱਡੀ ਰੌਂਗ ਸਾਈਡ ਤੋਂ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਚਾਰ ਪੁਲਸ ਕਰਮੀ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਖੁਦ ਜ਼ਖ਼ਮੀਆਂ ਨੂੰ ਕਾਫਲੇ ਦੀਆਂ ਗੱਡੀਆਂ ਵਿੱਚੋਂ ਬਾਹਰ ਕੱਢ ਕੇ ਮੌਕੇ 'ਤੇ ਉਪਲਬਧ ਐਮਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS