ਇਸਲਾਮਾਬਾਦ (ਏ. ਐੱਨ. ਆਈ,) : ਮੰਗਲਵਾਰ ਦੇਰ ਰਾਤ ਨੂੰ ਪੂਰੇ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐੱਨਸੀਐੱਸ) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੰਗਲਵਾਰ ਦੇਰ ਰਾਤ ਨੂੰ ਪਾਕਿਸਤਾਨ ਵਿੱਚ 3.8 ਤੀਬਰਤਾ ਦਾ ਭੂਚਾਲ ਆਇਆ। ਇਹ ਭੂਚਾਲ 80 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਭੂਚਾਲ ਦੀ ਦਹਿਸ਼ਤ ਕਾਰਨ ਲੋਕ ਆਪਣੇ ਘਰਾਂ ਵਿੱਚੋਂ ਨਿਕਲ ਕੇ ਬਾਹਰ ਸੁਰੱਖਿਅਤ ਥਾਵਾਂ 'ਤੇ ਭੱਜ ਗਏ। ਦਿਨ ਦੇ ਸ਼ੁਰੂ ਵਿੱਚ 170 ਕਿਲੋਮੀਟਰ ਦੀ ਡੂੰਘਾਈ 'ਤੇ 4.6 ਤੀਬਰਤਾ ਦਾ ਇੱਕ ਹੋਰ ਭੂਚਾਲ ਆਇਆ।
ਕਿਉਂ ਆਉਂਦੇ ਹਨ ਭੂਚਾਲ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com