ਅਬੂਜਾ- ਮੱਧ ਨਾਈਜੀਰੀਆ ਵਿੱਚ ਇੱਕ ਤੇਲ ਟੈਂਕਰ ਵਿਚ ਹੋਏ ਧਮਾਕੇ ਵਿੱਚ ਘੱਟੋ-ਘੱਟ 42 ਲੋਕਾਂ ਦੀ ਮੌਤ ਹੋ ਗਈ ਹੈ। ਨਾਈਜੀਰੀਆ ਸਟੇਟ ਐਮਰਜੈਂਸੀ ਸਰਵਿਸ ਦੇ ਮੁਖੀ ਅਬਦੁੱਲਾਹੀ ਬਾਬਾ ਆਰਾ ਮੁਤਾਬਕ ਇਸ ਹਾਦਸੇ ਵਿੱਚ 52 ਹੋਰ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਪਲਟੇ ਹੋਏ ਪੈਟਰੋਲ ਟੈਂਕਰ ਤੋਂ ਤੇਲ ਇਕੱਠਾ ਕਰਨ ਲਈ ਭੱਜੇ, ਜਿਸ ਵਿਚ ਅਚਾਨਕ ਧਮਾਕਾ ਹੋ ਗਿਆ ਅਤੇ ਭਿਆਨਕ ਅੱਗ ਲੱਗ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com