ਗੰਗਟੋਕ- ਭਾਰਤ-ਚੀਨ ਸਰਹੱਦ ਦੇ ਉੱਪਰਲੇ ਹਿੱਸਿਆਂ ਖਾਸ ਕਰ ਕੇ ਨਾਥੂਲਾ ਦੱਰੇ ਦੇ ਆਲੇ-ਦੁਆਲੇ ਸ਼ੁੱਕਰਵਾਰ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਸਿੱਕਮ ’ਚ ਤਾਪਮਾਨ ’ਚ ਭਾਰੀ ਗਿਰਾਵਟ ਆਈ। ਸੂਬੇ ਦੇ ਕਈ ਉਚਾਈ ਵਾਲੇ ਖੇਤਰਾਂ ’ਚ ਪਾਰਾ ਜ਼ੀਰੋ ਤੋਂ ਵੀ ਹੇਠਾਂ ਡਿੱਗ ਗਿਆ। ਬਰਫਬਾਰੀ ਹੋਣ ਕਾਰਨ ਸੜਕੀ ਆਵਾਜਾਈ ’ਚ ਵਿਘਨ ਪਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com