ਜਲੰਧਰ- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 7 ਨਵੰਬਰ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ। ਸੂਬੇ ਵਿਚ 4 ਅਤੇ 5 ਤਾਰੀਖ਼ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
Credit : www.jagbani.com