ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ! ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ! ਦੇਖੋ ਲਿਸਟ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੀਨੀਅਰ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਐੱਸਐੱਸਪੀ ਮੁਕਤਸਰ, ਬਟਾਲਾ ਤੇ ਮੋਹਾਲੀ ਤੇ ਜੁਆਇੰਟ ਡਾਇਰੈਕਟਰ ਕ੍ਰਾਈਮ ਪੰਜਾਬ, ਏਆਈਜੀ ਇੰਟੈਲੀਜੈਂਸ ਪੰਜਾਬ ਦੇ ਤਬਾਦਲੇ ਹੋਏ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਕੀਤੇ ਗਏ ਹਨ। ਪੂਰੀ ਲਿਸਟ ਇਸ ਤਰ੍ਹਾਂ ਹੈ...

PunjabKesari

Credit : www.jagbani.com

  • TODAY TOP NEWS