ਅਲਾਸਕਾ 'ਚ 7.0 ਦੇ ਭੂਚਾਲ ਨਾਲ ਕੰਬੀ ਧਰਤੀ, ਦਹਿਸ਼ਤ ਮਾਰੇ ਘਰਾਂ 'ਚੋਂ ਨਿਕਲ ਕੇ ਬਾਹਰ ਨੂੰ ਭੱਜੇ ਲੋਕ

ਅਲਾਸਕਾ 'ਚ 7.0 ਦੇ ਭੂਚਾਲ ਨਾਲ ਕੰਬੀ ਧਰਤੀ, ਦਹਿਸ਼ਤ ਮਾਰੇ ਘਰਾਂ 'ਚੋਂ ਨਿਕਲ ਕੇ ਬਾਹਰ ਨੂੰ ਭੱਜੇ ਲੋਕ

ਸੁਨਾਮੀ ਦਾ ਕੋਈ ਖ਼ਤਰਾ ਨਹੀਂ
ਅਮਰੀਕੀ ਸੁਨਾਮੀ ਚੇਤਾਵਨੀ ਪ੍ਰਣਾਲੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਭੂਚਾਲ ਤੋਂ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ, ਕਿਉਂਕਿ ਭੂਚਾਲ ਸਮੁੰਦਰ ਵਿੱਚ ਡੂੰਘਾਈ ਵਿੱਚ ਨਹੀਂ ਆਏ। ਇਸ ਸਮੇਂ ਵੱਡੇ ਨੁਕਸਾਨ ਜਾਂ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ, ਪਰ ਲੋਕ ਸਾਵਧਾਨੀ ਵਰਤ ਰਹੇ ਹਨ ਕਿਉਂਕਿ ਭੂਚਾਲ ਦੇ ਝਟਕੇ ਜਾਰੀ ਹਨ ਅਤੇ ਸਥਾਨਕ ਏਜੰਸੀਆਂ ਸਥਿਤੀ ਦੀ ਨਿਗਰਾਨੀ ਕਰ ਰਹੀਆਂ ਹਨ।

Credit : www.jagbani.com

  • TODAY TOP NEWS