Breaking : ਡੂੰਘੀ ਖੱਡ 'ਚ ਡਿੱਗਾ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਟਰੱਕ, 17 ਦੀ ਮੌਤ ਦਾ ਖਦਸ਼ਾ

Breaking : ਡੂੰਘੀ ਖੱਡ 'ਚ ਡਿੱਗਾ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਟਰੱਕ, 17 ਦੀ ਮੌਤ ਦਾ ਖਦਸ਼ਾ

ਨੈਸ਼ਨਲ ਡੈਸਕ : ਅਰੁਣਾਚਲ ਪ੍ਰਦੇਸ਼ ਦੇ ਸਰਹੱਦੀ ਜ਼ਿਲ੍ਹੇ ਵਿਚ ਇਸ ਸਮੇਂ ਵੱਡਾ ਹਾਦਸਾ ਵਾਪਰ ਜਾਣ ਦੀ ਦੁੱਖਦ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਡੂੰਘੀ ਖੱਡ 'ਚ ਡਿੱਗ ਪਿਆ, ਜਿਸ ਕਾਰਨ ਕਰੀਬ 17 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਸੂਤਰਾਂ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਟੱਰਕ ਵਿਚ 21 ਲੋਕ ਸਵਾਰ ਸਨ। 

ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ

ਸੂਤਰਾਂ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਇਆ ਟਰੱਕ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਸੀ, ਜੋ ਰਾਸਤੇ ਵਿਚ ਅਚਾਨਕ ਬੇਕਾਬੂ ਹੋ ਗਿਆ। ਇਸ ਦੌਰਾਨ ਹਯੁਲਿਯੰਗ-ਚਗਲਗਾਮ ਭਾਰਤ-ਚੀਨ ਸਰਹੱਦੀ ਸੜਕ 'ਤੇ ਟਰੱਕ ਇੱਕ ਡੂੰਘੀ ਖੱਡ ਵਿੱਚ ਜਾ ਡਿੱਗਾ। ਇਸ ਹਾਦਸੇ ਦੌਰਾਨ 17 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਰਾਹਤ ਅਤੇ ਬਚਾਅ ਟੀਮਾਂ ਭੇਜੀਆਂ। 

ਪੜ੍ਹੋ ਇਹ ਵੀ - ਸਕੂਲਾਂ ਦਾ ਬਦਲਿਆ ਸਮਾਂ, ਜਾਣੋ 8ਵੀਂ ਤੱਕ ਦੇ ਬੱਚਿਆਂ ਦੀ ਕੀ ਹੈ ਨਵੀਂ Timing

Credit : www.jagbani.com

  • TODAY TOP NEWS