ਅੰਮ੍ਰਿਤਸਰ (ਗੁਰਪ੍ਰੀਤ)- ਮਾਮਲਾ ਅੰਮ੍ਰਿਤਸਰ ਦੇ ਥਾਣਾ ਡੀ ਡਵੀਜ਼ਨ ਦੇ ਅਧੀਨ ਆਉਂਦੇ ਇਲਾਕਾ ਤੋਂ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਥੋਂ ਦੇ ਰਹਿਣ ਵਾਲੇ 10 ਸਾਲਾਂ ਬੱਚੇ ਨਾਲ 60 ਸਾਲ ਦੇ ਗੁਆਂਢੀ ਵਲੋਂ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸਦੇ ਚਲਦੇ ਪੀੜਤ ਲੜਕੇ ਦੇ ਪਰਿਵਾਰ ਵਲੋਂ ਪੁਲਸ ਪ੍ਰਸ਼ਾਸਨ ਕੋਲੋਂ ਸ਼ਿਕਾਇਤ ਦਰਜ ਕਰਵਾ ਇਨਸਾਫ ਦੀ ਮੰਗ ਕੀਤੀ ਗਈ ਹੈ ਅਤੇ ਮੁਲਜ਼ਮ 'ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Credit : www.jagbani.com