ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਗੋਲ਼ੀਆਂ ਨਾਲ ਭੁੰਨ 'ਤਾ ਦੁਕਾਨ 'ਤੇ ਬੈਠਾ ਵਿਅਕਤੀ

ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਗੋਲ਼ੀਆਂ ਨਾਲ ਭੁੰਨ 'ਤਾ ਦੁਕਾਨ 'ਤੇ ਬੈਠਾ ਵਿਅਕਤੀ

ਟਾਂਡਾ- ਪੰਜਾਬ ਵਿਚ ਇਕ ਵਾਰ ਫਿਰ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਟਾਂਡਾ ਦੇ ਪਿੰਡ ਮਿਆਣੀ ਵਿਚ ਦੁਕਾਨ 'ਤੇ ਬੈਠੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ, ਜਿਸ ਨੂੰ ਜ਼ੇਰੇ ਇਲਾਜ ਲਈ ਟਾਂਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS