'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ ਪੋਲ', ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਬੋਲੇ ਸੁਖਬੀਰ ਬਾਦਲ

'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ ਪੋਲ', ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਬੋਲੇ ਸੁਖਬੀਰ ਬਾਦਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੁਪਰੀਮ ਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਪਾਰਟੀ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਅਤੇ ਸਾਨੂੰ ਨਿਆਂ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਫ਼ੈਸਲੇ ਨੇ ਪੋਲ ਖੋਲ੍ਹ ਦਿੱਤੀ ਹੈ। ਸਰਕਾਰ ਵੱਲੋਂ ਬਣਾਏ ਝੂਠੇ ਕੇਸ ਅਦਾਲਤਾਂ ਅੱਗੇ ਟਿਕ ਨਹੀਂ ਸਕਦੇ। ਭਗਵੰਤ ਮਾਨ ਸਰਕਾਰ ਅਤੇ ਪੁਲਸ ਵਲੋਂ ਕੀਤੇ ਜਾ ਰਹੇ ਤਸ਼ੱਦਦ ਨੂੰ ਫੈਸਲੇ ਨਾਲ ਠੱਲ੍ਹ ਪਵੇਗੀ ਅਤੇ ਸਰਕਾਰ ਦਾ ਚਿਹਰਾ ਜਨਤਾ ਦੇ ਸਾਹਮਣੇ ਨੰਗਾ ਹੋ ਜਾਵੇਗਾ।

Credit : www.jagbani.com

  • TODAY TOP NEWS