ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਤਿੱਖੇ ਰਗੜੇ ਲਾਏ ਹਨ। ਮਜੀਠੀਆ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਦੇ ਖ਼ਿਲਾਫ਼ ਹਮੇਸ਼ਾ ਆਵਾਜ਼ ਬੁਲੰਦ ਕਰਕੇ ਦੁਨੀਆ ਨੂੰ ਰਾਹ ਦਿਖਾਇਆ ਹੈ ਅਤੇ ਅਸੀਂ ਉਸ ਰਸਤੇ 'ਤੇ ਚੱਲਣ ਵਾਲੇ ਹਾਂ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ 5 ਜਾਂ 7 ਮਹੀਨੇ ਕਿੰਨੀ ਦੇਰ ਮੈਨੂੰ ਮੁੱਖ ਮੰਤਰੀ ਅੰਦਰ ਰੱਖ ਲਵੇਗਾ, ਹਾਂ ਗੋਲੀ ਮਰਵਾ ਦੇਵੇ ਤਾਂ ਕਹਿ ਨਹੀਂ ਸਕਦਾ ਕਿਉਂਕਿ ਸਿੱਧੂ ਮੂਸੇਵਾਲਾ ਵੀ ਮਰਵਾਇਆ ਸੀ ਅਤੇ ਇਹ ਕਿਸੇ ਨੂੰ ਵੀ ਮਰਵਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com