ਐਂਟਰਟੇਨਮੈਂਟ ਡੈਸਕ : ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਉਨ੍ਹਾਂ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਨਵੇਂ ਗੀਤ 'ਅਸਲਾ' ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਵਪਾਰ ਸੈੱਲ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸ਼ਰਮਾ ਨੇ ਇਸ ਸਬੰਧੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (DGP) ਗੌਰਵ ਯਾਦਵ ਨੂੰ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।
ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਲੱਗੇ ਦੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com