ਗੱਠਜੋੜ ਜਾਂ ਇਕੱਲੇ ਚੋਣ ਲੜਨ ਦੀ ਤਿਆਰੀ? ਅਸ਼ਵਨੀ ਸ਼ਰਮਾ ਦੇ ਬਿਆਨ ਨੇ ਛੇੜੀ ਨਵੀਂ ਸਿਆਸੀ ਚਰਚਾ

ਗੱਠਜੋੜ ਜਾਂ ਇਕੱਲੇ ਚੋਣ ਲੜਨ ਦੀ ਤਿਆਰੀ? ਅਸ਼ਵਨੀ ਸ਼ਰਮਾ ਦੇ ਬਿਆਨ ਨੇ ਛੇੜੀ ਨਵੀਂ ਸਿਆਸੀ ਚਰਚਾ

ਚੰਡੀਗੜ੍ਹ : ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ ਉਸ ਵੇਲੇ ਸ਼ੁਰੂ ਹੋ ਗਈ, ਜਦੋਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੰਗਠਨਾਤਮਕ ਪੱਧਰ ‘ਤੇ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਹਰ ਹਲਕੇ 'ਚ ਆਪਣੀ ਪਹੁੰਚ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS