ਰਣਜੀਤ ਸਿੰਘ ਪੁਲਸ ਐਨਕਾਊਂਟਰ ਦੀ ਹੋਵੇ CBI ਜਾਂਚ : ਸੁਖਪਾਲ ਖਹਿਰਾ

ਰਣਜੀਤ ਸਿੰਘ ਪੁਲਸ ਐਨਕਾਊਂਟਰ ਦੀ ਹੋਵੇ CBI ਜਾਂਚ : ਸੁਖਪਾਲ ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੁਲਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਏ ਗਏ ਸਵੈ-ਿਸ (Suo-Moto cognizance) ਦਾ ਸਵਾਗਤ ਕੀਤਾ ਹੈ। ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਨੇ ਪੰਜਾਬ ਪੁਲਸ ਦੇ ਡੀ. ਜੀ. ਪੀ. ਨੂੰ ਅੱਜ ਹੀ ਤਲਬ ਕੀਤਾ ਹੈ।

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS