ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ

ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ

ਬਠਿੰਡਾ/ਭੁੱਚੋ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਭੁੱਚੋ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਨੂੰ ਹਲਕਾ ਭੁੱਚੋ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭੁੱਚੋ ਮੰਡੀ ਵਿਖੇ ਕੀਤੀ ਗਈ 'ਪੰਜਾਬ ਬਚਾਓ ਰੈਲੀ' ਦੌਰਾਨ ਡਾ. ਦਲਜੀਤ ਸਿੰਘ ਗੁਰੂ ਨੂੰ ਹਲਕਾ ਭੁੱਚੋ ਤੋਂ ਉਮੀਦਵਾਰ ਐਲਾਨਦਿਆਂ ਕਿਹਾ ਕਿ ਹਲਕਾ ਵਾਸੀਆਂ ਨੂੰ ਬਹੁਤ ਹੀ ਵਧੀਆ ਬੰਦਾ ਦਿੱਤਾ ਹੈ ਅਤੇ ਡਾ. ਦਲਜੀਤ ਸਿੰਘ ਗੁਰੂ ਨੂੰ ਚੋਣਾਂ ਜਿਤਾ ਕੇ ਵਿਧਾਨ ਸਭਾ ਤੱਕ ਪਹੁੰਚਾਓ। 

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS