ਮਸ਼ਹੂਰ ਪੰਜਾਬੀ ਗਾਇਕ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਮਹਿਲਾ ਕਮਿਸ਼ਨ ਨੇ ਦੇ 'ਤਾ ਆਖਰੀ ਅਲਟੀਮੇਟਮ !

ਮਸ਼ਹੂਰ ਪੰਜਾਬੀ ਗਾਇਕ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਮਹਿਲਾ ਕਮਿਸ਼ਨ ਨੇ ਦੇ 'ਤਾ ਆਖਰੀ ਅਲਟੀਮੇਟਮ !

ਚੰਡੀਗੜ੍ਹ : ਮਸ਼ਹੂਰ ਗਾਇਕ-ਰੈਪਰ ਬਾਦਸ਼ਾਹ ਅਤੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਵਿਚਾਲੇ ਤਕਰਾਰ ਵੱਧਦੀ ਨਜ਼ਰ ਆ ਰਹੀ ਹੈ। ਸ਼ੁੱਕਰਵਾਰ ਨੂੰ ਕਮਿਸ਼ਨ ਸਾਹਮਣੇ ਪੇਸ਼ ਨਾ ਹੋਣ ਤੋਂ ਬਾਅਦ, ਚੇਅਰਪਰਸਨ ਰੇਣੂ ਭਾਟੀਆ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਬਾਦਸ਼ਾਹ ਨੂੰ ਅੱਜ ਦੁਪਹਿਰ ਤੱਕ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਅੰਤਿਮ ਅਲਟੀਮੇਟਮ ਦਿੱਤਾ ਹੈ। ਕਮਿਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਗੰਭੀਰ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ।

ਗੀਤ 'ਟਟੀਰੀ' 'ਤੇ ਛਿੜਿਆ ਵਿਵਾਦ 

ਵਕੀਲਾਂ ਦੀਆਂ ਦਲੀਲਾਂ ਰੱਦ 

ਕਮਿਸ਼ਨ ਦਾ ਸਖ਼ਤ ਰੁਖ਼ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS