ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ 'ਸਰਕਾਰ ਭ੍ਰਿਸ਼ਟਾਚਾਰ ਵਿਚ ਡੁੱਬੀ'

ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ 'ਸਰਕਾਰ ਭ੍ਰਿਸ਼ਟਾਚਾਰ ਵਿਚ ਡੁੱਬੀ'

ਮੋਗਾ : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮੋਗਾ ਦੇ ਕਿੱਲੀ ਚਹਿਲਾਂ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਚੋਣ ਪ੍ਰਚਾਰ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਸਿਰਫ਼ ਕੇਜਰੀਵਾਲ ਦੇ ‘ਪਾਇਲਟ’ ਵਜੋਂ ਕੰਮ ਕਰ ਰਹੇ ਹਨ। ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਦੋਂ ਵੀ ਅਰਵਿੰਦ ਕੇਜਰੀਵਾਲ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਜਾਂਦੇ ਹਨ ਤਾਂ ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਇਕ 'ਪਾਇਲਟ' ਬਣ ਕੇ ਉਨ੍ਹਾਂ ਦੇ ਨਾਲ ਚਲੇ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਆਏ ਕੁਝ ਲੋਕ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਰਹੇ ਹਨ ਅਤੇ ਆਮ ਆਦਮੀ ਪਾਰਟੀ ਸਿਰਫ ਕੇਜਰੀਵਾਲ ਦਾ "ਏ.ਟੀ.ਐੱਮ." ਬਣ ਕੇ ਰਹਿ ਗਈ ਹੈ।

ਵਾਅਦਾ ਖਿਲਾਫੀ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS