ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ

ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ

ਚੰਡੀਗੜ੍ਹ : ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (Punjab SDMA) ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 3 ਘੰਟਿਆਂ ਲਈ ਮੌਸਮ ਸਬੰਧੀ ਅਹਿਮ ਚੇਤਾਵਨੀ ਜਾਰੀ ਕੀਤੀ ਹੈ। SDMA ਵੱਲੋਂ ਬਕਾਇਦਾ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। ਅਥਾਰਟੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ  ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS