ਪੰਜਾਬ ਦੀ ਸਿਆਸਤ 'ਚ ਹਲਚਲ, ਵੱਡਾ ਸਾਬਕਾ ਅਫ਼ਸਰ ਅਕਾਲੀ ਦਲ 'ਚ ਸ਼ਾਮਲ

ਪੰਜਾਬ ਦੀ ਸਿਆਸਤ 'ਚ ਹਲਚਲ, ਵੱਡਾ ਸਾਬਕਾ ਅਫ਼ਸਰ ਅਕਾਲੀ ਦਲ 'ਚ ਸ਼ਾਮਲ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਅੱਜ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਸਾਬਕਾ ਪੁਲਸ ਅਫਸਰ ਕੇ. ਜੀ. ਐੱਸ. ਚੀਮਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਕੇ. ਜੀ. ਐੱਸ ਚੀਮਾ ਲਹਿਰਾ ਹਲਕੇ ਦੇ ਰਹਿਣ ਵਾਲੇ ਹਨ ਅਤੇ ਲਗਭਗ 17 ਸਾਲ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਰਹੇ ਹਨ। ਚੀਮਾ 5 ਸਾਲ ਲੋਕ ਸਭਾ ਸਪੀਕਰ ਸੋਮਨਾਥ ਚੈਟਰਜੀ ਦੇ ਸੈਕਟਰੀ ਰਹੇ, ਇਸ ਤੋਂ ਇਲਾਵਾ ਉਹ ਮਮਤਾ ਬੈਨਰਜੀ ਦੇ ਐਡੀਸ਼ਨਲ ਚੀਫ ਸੈਕਟਰੀ ਵੀ ਰਹਿ ਚੁੱਕੇ ਹਨ। ਕੇ. ਜੀ. ਐੱਸ. ਬੇਹੱਦ ਇਮਾਨਦਾਰ ਅਫਸਰਾਂ ਵਿਚੋਂ ਗਿਣੇ ਜਾਂਦੇ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS