ਤਰਨਤਾਰਨ- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ 29 ਸਾਲਾ ਨੌਜਵਾਨ ਧਰਮਵੀਰ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਧਰਮਵੀਰ ਸਿੰਘ ਨੂੰ ਕਿਸੇ ਕੰਮ ਲਈ ਬਿਜਲੀ ਦੇ ਟ੍ਰਾਂਸਫਾਰਮਰ ‘ਤੇ ਚੜ੍ਹਾਇਆ ਗਿਆ ਸੀ, ਜਿੱਥੇ ਅਚਾਨਕ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com