ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਦੀ ਲੰਮੀ ਜੱਦੋਜਹਿਦ ਅਤੇ ਸੰਘਰਸ਼ ਤੋਂ ਬਾਅਦ ਦਰਜ ਹੋਈ ਐਫ.ਆਈ.ਆਰ. 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਪਰਿਵਾਰ ਦੇ ਸਖ਼ਤ ਸੰਘਰਸ਼ ਤੋਂ ਬਾਅਦ ਆਖਿਰਕਾਰ ਸਰਕਾਰ ਨੂੰ ਦਬਾਅ ਹੇਠ ਆ ਕੇ ਐਫ.ਆਈ.ਆਰ ਦਰਜ ਕਰਨੀ ਪਈ ਹੈ, ਜੋ ਕਿ ਘਟਨਾ ਦੇ ਸਮੇਂ ਹੀ ਦਰਜ ਹੋਣੀ ਚਾਹੀਦੀ ਸੀ।
ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com