DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...

DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...

ਅੰਮ੍ਰਿਤਸਰ- ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਆਪਣੇ ਘਰ ਦੇ ਵਿਹੜੇ ਵਿੱਚ ਟਹਿਲਦੇ ਹੋਏ ਸਲਫਾਸ ਖਾਂਦੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ 3 ਮਿੰਟ ਦੀ ਵੀਡੀਓ 'ਚ ਉਹ ਕਾਫੀ ਮਾਨਸਿਕ ਦਬਾਅ ਅਤੇ ਡਿਪਰੈਸ਼ਨ ਵਿੱਚ ਦਿਖਾਈ ਦੇ ਰਹੇ ਹਨ । ਖੁਦਕੁਸ਼ੀ ਕਰਨ ਤੋਂ ਪਹਿਲਾਂ ਗਗਨਦੀਪ ਰੰਧਾਵਾ ਵੱਲੋਂ ਇੱਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਸਿੱਧੇ ਤੌਰ 'ਤੇ ਲਾਲਜੀਤ ਸਿੰਘ ਭੁੱਲਰ 'ਤੇ ਤੰਗ ਕਰਨ ਦੇ ਇਲਜ਼ਾਮ ਲਗਾਏ ਹਨ। ਦੱਸਿਆ ਜਾ ਰਿਹਾ ਹੈ ਕਿ ਰੰਧਾਵਾ ਇੰਨਾ ਜ਼ਿਆਦਾ ਬਲੈਕਮੇਲ ਹੋ ਚੁੱਕੇ ਸੀ ਕਿ ਉਨ੍ਹਾਂ ਨੂੰ ਇਹ ਖੌਫਨਾਕ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ। ਮ੍ਰਿਤਕ ਦੀ ਪਤਨੀ ਅਤੇ ਭਰਾ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਲਗਾਤਾਰ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। 

ਪਰਿਵਾਰ ਦੀ ਮੰਗ 

ਪੁਲਸ ਕਾਰਵਾਈ 'ਤੇ ਉੱਠੇ ਸਵਾਲ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS