'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ ਪੁੱਜਾ', ਮਜੀਠੀਆ ਨੇ ਫਿਰ ਘੇਰੀ ਮਾਨ ਸਰਕਾਰ

'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ ਪੁੱਜਾ', ਮਜੀਠੀਆ ਨੇ ਫਿਰ ਘੇਰੀ ਮਾਨ ਸਰਕਾਰ

ਕਾਨੂੰਨ ਦੇ ਦੋਹਰੇ ਮਾਪਦੰਡ

ਅਸਤੀਫ਼ੇ ਨੂੰ ਦੱਸਿਆ 'ਝੂਠ' 

ਬਿਕਰਮ ਮਜੀਠੀਆ ਨੇ ਭਗਵੰਤ ਮਾਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਦਾ "ਡਰਾਈਵਰ" ਬਣ ਕੇ 4 ਦਿਨਾਂ ਦੀ ਯਾਤਰਾ ਲਈ ਗੁਜਰਾਤ ਵਿੱਚ ਸੈਰ-ਸਪਾਟਾ ਕਰਨ ਚੱਲੇ। ਜਦਕਿ ਇਨ੍ਹਾਂ ਨੂੰ ਪੰਜਾਬ ਦੀ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਅੱਜ ਵੀ ਲਾਲਜੀਤ ਸਿੰਘ ਭੁੱਲਰ ਵਜ਼ੀਰ ਹੈ। ਮਜੀਠੀਆ ਨੇ ਡਾਕਟਰ ਰੰਧਾਵਾ ਦੇ ਕੇਸ ਦੇ ਨਾਲ-ਨਾਲ ਐਸ.ਡੀ.ਐਮ. ਬਾਘਾ ਪੁਰਾਣਾ ਬਬਨਦੀਪ ਸਿੰਘ ਵਾਲੀਆ ਦੀ ਚਿੱਠੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਫ਼ਸਰਸ਼ਾਹੀ ਨੂੰ ਡਰਾ-ਧਮਕਾ ਕੇ ਗਲਤ ਕੰਮ ਕਰਵਾਏ ਜਾ ਰਹੇ ਹਨ। ਬਿਕਰਮ ਮਜੀਠੀਆ ਨੇ ਪੰਜਾਬੀਆਂ ਨੂੰ ਇਸ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ ਤਾਂ ਜੋ ਡਾਕਟਰ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS