ਚੰਡੀਗੜ੍ਹ : ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਪ੍ਰਬੰਧਕੀ ਪੱਖ ਨੂੰ ਮੁੱਖ ਰੱਖਦਿਆਂ ਸੂਬੇ ਵਿੱਚ ਨਾਇਬ ਤਹਿਸੀਲਦਾਰਾਂ ਦਾ ਵੱਡਾ ਫੇਰਬਦਲ ਕੀਤਾ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ 52 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਇਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ...



Credit : www.jagbani.com