ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert

ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert

ਜਲੰਧਰ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ 22 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਸਾਂਝੀ ਕੀਤੀ ਗਈ ਤਾਜ਼ਾ ਅਪਡੇਟ ਵਿਚ ਪੰਜਾਬ ਦੇ ਕੁਝ ਹਿੱਸਿਆਂ 'ਚ ਮੌਸਮ ਦਾ ਮਿਜਾਜ਼ ਬਦਲਣ ਦੀ ਸੰਭਾਵਨਾ ਹੈ। ਅੱਜ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਉਥੇ ਹੀ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕਰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS