ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ ਦੀ ਹੋਈ ਦਰਦਨਾਕ ਮੌਤ

ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ ਦੀ ਹੋਈ ਦਰਦਨਾਕ ਮੌਤ

ਮੁਕੇਰੀਆਂ-ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਮੁਕੇਰੀਆਂ ਤੋਂ 13 ਕਿਲੋਮੀਟਰ ਦੂਰ ਕਸਬਾ ਮਿਲਵਾਂ ਦੇ ਬੱਸ ਸਟਾਪ ਨੇੜੇ ਇਕ ਕਾਰ ਦੇ ਬੇਕਾਬੂ ਹੋਣ ਕਰਕੇ ਦਰੱਖ਼ਤ ਨਾਲ ਟਕਰਾਉਣ ਕਾਰਨ 2 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋਣ ਅਤੇ 3 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਦੇ ਰਿਸ਼ਤੇਦਾਰ ਅਮਿਤ ਸ਼ਰਮਾ ਨੇ ਦੱਸਿਆ ਕਿ ਅੰਕਿਤ ਸ਼ਰਮਾ, ਉਸ ਦੀ ਪਤਨੀ ਆਰਤੀ ਸ਼ਰਮਾ ਅਤੇ ਉਨ੍ਹਾਂ ਦੇ 2 ਛੋਟੇ ਬੱਚੇ-ਧੀ ਅਯਾਨ (10) ਅਤੇ ਪੁੱਤਰ ਆਂਧਰਵ (1) ਲੁਧਿਆਣਾ ਤੋਂ ਪਠਾਨਕੋਟ ਆਪਣੇ ਘਰ ਜਾ ਰਹੇ ਸਨ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS