ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆਵੇਗਾ ਜਥਾ, ਅਟਾਰੀ ਸਰਹੱਦ ਰਾਹੀਂ ਹੋਵੇਗੀ ਵਾਪਸੀ

ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆਵੇਗਾ ਜਥਾ, ਅਟਾਰੀ ਸਰਹੱਦ ਰਾਹੀਂ ਹੋਵੇਗੀ ਵਾਪਸੀ

ਅੰਮ੍ਰਿਤਸਰ: ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਗਿਆ 2238 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਗਾ ਸਾਂਝੀ ਚੈਕ ਪੋਸਟ ਰਾਹੀਂ ਭਾਰਤ ਵਾਪਸ ਪਰਤੇਗਾ। ਜ਼ਿਕਰਯੋਗ ਹੈ ਕਿ ਇਹ ਜਥਾ 10 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਦੱਸਣਯੋਗ ਹੈ ਕਿ ਇਸ ਜਥੇ ਵਿੱਚੋਂ 1763 ਸ਼ਰਧਾਲੂ ਪੰਜਾਬ ਨਾਲ ਸੰਬੰਧਿਤ ਸਨ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਗਵਾਈ ਹੇਠ ਪਾਕਿਸਤਾਨ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS