ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

ਬਠਿੰਡਾ-ਪਿੰਡ ਮਹਿਤਾ ਵਿਖੇ ਚਾਰ ਵਿਅਤੀਆਂ ਵੱਲੋਂ ਸੱਬਲ ਮਾਰ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਸੰਗਤ ਪੁਲਸ ਵੱਲੋਂ ਉਕਤ ਮਾਮਲੇ ਵਿਚ ਇਕ ਔਰਤ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ।  ਜਾਣਕਾਰੀ ਅਨੁਸਾਰ ਮੁਲਜ਼ਮ ਕੌਰ ਸਿੰਘ ਪੁੱਤਰ ਹਰਨੇਕ ਸਿੰਘ ਨੂੰ ਸ਼ੱਕ ਸੀ ਕਿ ਉਸ ਦੀ ਨੂੰਹ ਦੇ ਮ੍ਰਿਤਕ ਮਲਕੀਤ ਸਿੰਘ ਉਰਫ਼ (ਕੀਤਾ) ਪੁੱਤਰ ਗੋਲੂ ਸਿੰਘ ਦੇ ਬੇਟੇ ਹਰਮਨ ਸਿੰਘ ਦੇ ਨਜਾਇਜ਼ ਸੰਬੰਧ ਹਨ, ਜਿਸ ਨੂੰ ਲੈ ਕੇ ਇਸ ਤੋਂ ਪਹਿਲਾਂ ਕਾਫ਼ੀ ਰੌਲਾ ਪਿਆ। ਪੰਚਾਇਤ ਅਤੇ ਪੁਲਸ ਵੱਲੋਂ ਉਕਤ ਮਾਮਲੇ ਵਿਚ ਸਮਝੌਤਾ ਕਰਵਾ ਦਿੱਤਾ ਗਿਆ ਸੀ। ਮਲਕੀਤ ਸਿੰਘ ਕੌਰ ਸਿੰਘ ਦਾ ਗੁਆਂਢ ਛੱਡ ਕੇ ਪਿੰਡ ਵਿਚ ਰਹਿਣ ਲੱਗ ਪਿਆ ਸੀ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS