ਜਲੰਧਰ- ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਗਰਮੀ ਦਾ ਕਹਿਰ ਸ਼ੁਰੂ ਹੋਣ ਵਾਲਾ ਹੈ। ਇਸ ਦੌਰਾਨ 8 ਜ਼ਿਲ੍ਹਿਆਂ ਵਿੱਚ ਤਾਪਮਾਨ ਇਸ ਸਮੇਂ 35 ਡਿਗਰੀ ਦੇ ਨਿਸ਼ਾਨ ਤੋਂ ਪਾਰ ਹੋ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 41 ਡਿਗਰੀ ਦਰਜ ਕੀਤਾ ਗਿਆ ਹੈ। ਵਿਭਾਗ ਮੁਤਾਬਕ ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮੋਹਾਲੀ ਅਤੇ ਪਟਿਆਲਾ 'ਚ ਸਭ ਤੋਂ ਵੱਧ ਗਰਮੀ ਦੇ ਆਸਾਰ ਬਣੇ ਹੋਏ ਹਨ।
ਅਗਲੇ ਤਿੰਨ ਦਿਨਾਂ ਦੀ ਕੀ ਹੈ ਸਥਿਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com