ਅੰਮ੍ਰਿਤਸਰ 'ਚ ਫੜੀ ਗਈ 60,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੀ ਗਈ 60,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ 7.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ  60 ਕਰੋੜ ਦੱਸੀ ਜਾ ਰਹੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS