ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ

ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ

ਚੰਡੀਗੜ੍ਹ: ਕੱਲ੍ਹ ਯਾਨੀ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਭਲਕੇ ਪੰਜਾਬ ਭਰ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਕਾਰਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਨਾਲ-ਨਾਲ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ। 

PunjabKesari

ਪੰਜਾਬ ਵਿਚ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ 1 ਮਈ ਦਿਨ ਸ਼ੁੱਕਰਵਾਰ ਨੂੰ ਗਜ਼ਟਿਡ ਛੁੱਟੀ ਐਲਾਨੀ ਜਾ ਚੁੱਕੀ ਹੈ, ਜਿਸ ਦਾ ੀਫ਼ਿਕੇਸ਼ਨ ਪਹਿਲਾਂ ਤੋਂ ਹੀ ਜਾਰੀ ਕੀਤਾ ਜਾ ਚੁੱਕਿਆ ਹੈ। 

Credit : www.jagbani.com

  • TODAY TOP NEWS